Versions
PAV ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ
ERVPA ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖਡ਼ਾ ਹੋ, ਆਪਣਾ ਬਿਸਤਰਾ ਲੈ ਤੇ ਜਾ?’
IRVPA ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।