Bible Versions
Bible Books

Mark 5:16 (NLV) New Life Verson

Versions

PAV   ਤਾਂ ਵੇਖਣ ਵਾਲਿਆਂ ਨੇ ਉਸ ਭੂਤ ਵਾਲੇ ਦੀ ਵਾਰਤਾ ਅਤੇ ਸੂਰਾਂ ਦਾ ਹਵਾਲਾ ਉਨ੍ਹਾਂ ਨੂੰ ਦੱਸਿਆ
ERVPA   ਕੁਝ ਲੋਕ ਉਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।
IRVPA   ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us