Versions
PAV ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ
ERVPA ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ।
IRVPA {ਸੂਰੁਫੈਨੀ ਜਾਤੀ ਦੀ ਔਰਤ ਦਾ ਵਿਸ਼ਵਾਸ} (ਮੱਤੀ 15:21-28) PS ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।