Versions
PAV ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਰ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੋਹੀ
ERVPA ਯਿਸੂ ਉਸ ਬੰਦੇ ਨੂੰ ਭੀਡ਼ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ।
IRVPA ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।