Versions
PAV ਤਦ ਫਰੀਸੀਆਂ ਅਤੇ ਗ੍ਰੰਥੀਆਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਪਰ ਅਸ਼ੁੱਧ ਹੱਥੀਂ ਰੋਟੀ ਖਾਂਦੇ ਹਨ?
ERVPA ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
IRVPA ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?