Bible Versions
Bible Books

Matthew 10:13 (NLV) New Life Verson

Versions

PAV   ਅਤੇ ਜੇ ਘਰ ਲਾਇਕ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਪਹੁੰਚੇ ਪਰ ਜੇ ਲਾਇਕ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ
ERVPA   ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
IRVPA   ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us