Bible Versions
Bible Books

Matthew 10:14 (NLV) New Life Verson

Versions

PAV   ਅਤੇ ਜੋ ਕੋਈ ਤੁਹਾਨੂੰ ਕਬੂਲ ਨਾ ਕਰੇ, ਨਾ ਤੁਹਾਡੀਆਂ ਗੱਲਾਂ ਸੁਣੇ ਤਾਂ ਤੁਸੀਂ ਉਸ ਘਰ ਅਥਵਾ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
ERVPA   ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛਡੋਂ ਤਾਂ ਆਪਣੇ ਪੈਰਾਂ ਦੀ ਧੂਡ਼ ਝਾਡ਼ ਸੁੱਟੋ।
IRVPA   ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us