Versions
PAV ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ
ERVPA ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
IRVPA ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।