Bible Versions
Bible Books

Matthew 11:18 (NLV) New Life Verson

Versions

PAV   ਕਿਉਂ ਜੋ ਯੂਹੰਨਾ ਨਾ ਖਾਂਦਾ ਨਾ ਪੀਂਦਾ ਆਇਆ ਅਤੇ ਉਹ ਆਖਦੇ ਹਨ ਜੋ ਉਹ ਦੇ ਨਾਲ ਇੱਕ ਭੂਤ ਹੈ
ERVPA   ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’
IRVPA   ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us