Bible Versions
Bible Books

Matthew 12:25 (NLV) New Life Verson

Versions

PAV   ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਸੋ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਅਥਵਾ ਘਰ ਵਿੱਚ ਫੁੱਟ ਪੈਂਦੀ ਹੈ ਉਹ ਕਾਇਮ ਨਾ ਰਹੇਗਾ
ERVPA   ਪਰ ਉਸਨੇ ਉਨ੍ਹਾਂ ਦੀ ਸੋਚ-ਵਿਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲਡ਼ਦਾ ਹੈ, ਖਢ਼ਾ ਨਹੀਂ ਹੋ ਸਕਦਾ।
IRVPA   ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us