Bible Versions
Bible Books

Matthew 12:32 (NLV) New Life Verson

Versions

PAV   ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਗੱਲ ਕਰੇ ਇਹ ਉਸ ਨੂੰ ਨਾ ਇਸ ਜੁਗ ਵਿੱਚ ਨਾ ਆਉਣ ਵਾਲੇ ਜੁਗ ਵਿੱਚ ਮਾਫ਼ ਕੀਤਾ ਜਾਵੇਗਾ
ERVPA   ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਗੱਲ ਕਰੇ ਤਾਂ ਉਸਨੂੰ ਨਾ ਇਸ ਜੁਗ੍ਗ ਵਿੱਚ ਤੇ ਨਾਹੀ ਆਉਣ ਵਾਲੇ ਜੁਗ੍ਗ ਵਿੱਚ ਮਾਫ਼ ਕੀਤਾ ਜਾਵੇਗਾ।
IRVPA   ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us