Versions
PAV ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨੀ ਚਾਹੁੰਦੀ ਹੈ ਪਰ ਯੂਨਾਹ ਨਬੀ ਦੀ ਨਿਸ਼ਾਨੀ ਬਿਨਾ ਕੋਈ ਹੋਰ ਨਿਸ਼ਾਨੀ ਉਨ੍ਹਾਂ ਨੂੰ ਦਿੱਤੀ ਨਾ ਜਾਵੇਗੀ
ERVPA ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।
IRVPA ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।