Bible Versions
Bible Books

Matthew 12:41 (NLV) New Life Verson

Versions

PAV   ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ
ERVPA   ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖਡ਼ੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ।
IRVPA   ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us