Bible Versions
Bible Books

Matthew 12:7 (NLV) New Life Verson

Versions

PAV   ਪਰ ਜੇ ਤੁਸੀਂ ਇਹ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ ਤਾਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ
ERVPA   ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
IRVPA   ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us