Bible Versions
Bible Books

Matthew 13:20 (NLV) New Life Verson

Versions

PAV   ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ
ERVPA   ਅਤੇ ਜਿਹਡ਼ਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
IRVPA   ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us