Bible Versions
Bible Books

Matthew 13:22 (NLV) New Life Verson

Versions

PAV   ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
ERVPA   ਜਿਹਡ਼ਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ।
IRVPA   ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us