Versions
PAV ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
ERVPA ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿਥੋਂ ਆਈ?’
IRVPA ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ? PEPS