Bible Versions
Bible Books

Matthew 13:31 (NLV) New Life Verson

Versions

PAV   ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ
ERVPA   ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
IRVPA   {ਸਰੋਂ ਦੇ ਬੀਜ ਦਾ ਦ੍ਰਿਸ਼ਟਾਂਤ} PS ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us