Versions
PAV ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ
ERVPA ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦਸੀਆਂ ਗਈਆਂ ਸਨ। ਉਸਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦਸਿਆ।
IRVPA {ਦ੍ਰਿਸ਼ਟਾਂਤ ਦਾ ਇਸਤੇਮਾਲ} PS ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।