Versions
PAV ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ
ERVPA “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹਡ਼ਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵਖਰੀ ਪ੍ਰਕਾਰ ਦੀਆਂ ਮਛੀਆਂ ਫ਼ਡ਼ੀਆਂ।
IRVPA {ਜਾਲ਼ ਦਾ ਦ੍ਰਿਸ਼ਟਾਂਤ} PS ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।