Bible Versions
Bible Books

Matthew 17:9 (NLV) New Life Verson

Versions

PAV   ਜਾਂ ਓਹ ਪਹਾੜੋਂ ਉੱਤਰਦੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ
ERVPA   ਜਦੋਂ ਯਿਸੂ ਅਤੇ ਉਸਦੇ ਚੇਲੇ ਪਹਾਡ਼ ਤੋਂ ਹੇਠਾਂ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
IRVPA   ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us