Bible Versions
Bible Books

Matthew 20:15 (NLV) New Life Verson

Versions

PAV   ਭਲਾ, ਮੇਰਾ ਇਖ਼ਤਿਆਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
ERVPA   ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
IRVPA   ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us