Versions
PAV ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢ ਦਿੱਤਾ ਅਤੇ ਸਰਾਫਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ
ERVPA ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹਡ਼ੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
IRVPA {ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ} (ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22) PS ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।