Bible Versions
Bible Books

Matthew 21:15 (NLV) New Life Verson

Versions

PAV   ਅਰ ਜਾਂ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਅਰ ਬਾਲਕਾਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤ੍ਰ ਨੂੰ ਹੋਸੰਨਾ ਆਖਦੇ ਵੇਖਿਆ ਤਾਂ ਖਿਝ ਗਏ
ERVPA   ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹਡ਼ੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਗਏ।
IRVPA   ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us