Bible Versions
Bible Books

Matthew 21:16 (NLV) New Life Verson

Versions

PAV   ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ, ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸਾਂ ਕਦੀ ਇਹ ਨਹੀਂ ਪੜ੍ਹਿਆ ਜੋ ਬਾਲਕਾਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੈਂ ਉਸਤਤ ਪੂਰੀ ਕਰਵਾਈ?
ERVPA   ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪਢ਼ਿਆ, ‘ਤੁਸੀਂ ਬਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿਖਾਈ?”
IRVPA   ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ
ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ
ਤੂੰ ਉਸਤਤ ਪੂਰੀ ਕਰਵਾਈ? PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us