Bible Versions
Bible Books

Matthew 21:21 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ
ERVPA   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਖ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾਡ਼ ਨੂੰ ਵੀ ਆਖ ਸਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
IRVPA   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us