Bible Versions
Bible Books

Matthew 21:23 (NLV) New Life Verson

Versions

PAV   ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?
ERVPA   ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
IRVPA   {ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ} (ਮਰਕੁਸ 11:27-33; ਲੂਕਾ 20:1-8) PS ਜਦ ਉਹ ਹੈਕਲ ਵਿੱਚ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us