Bible Versions
Bible Books

Matthew 21:25 (NLV) New Life Verson

Versions

PAV   ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸੁਰਗ ਵੱਲੋਂ ਯਾ ਮਨੁੱਖਾਂ ਵੱਲੋਂ? ਅਤੇ ਉਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਜੇ ਕਹੀਏ, ਸੁਰਗ ਵੱਲੋਂ ਤਾਂ ਉਹ ਸਾਨੂੰ ਆਖੂ, ਫੇਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
ERVPA   ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
IRVPA   ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us