Versions
PAV ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ
ERVPA ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
IRVPA ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ। PS