Bible Versions
Bible Books

Matthew 21:43 (NLV) New Life Verson

Versions

PAV   ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
ERVPA   “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
IRVPA   ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us