Versions
PAV ਤਾਂ ਉਹ ਚਾਕਰ ਰਸਤਿਆਂ ਵਿੱਚ ਬਾਹਰ ਜਾਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮੇਲੀਆਂ ਨਾਲ ਭਰ ਗਿਆ
ERVPA ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
IRVPA ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।