Versions
PAV ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹੁਣੇ ਕੱਪੜੇ ਬਾਝੋਂ ਕਿਸ ਤਰ੍ਹਾਂ ਅੰਦਰ ਆਇਆ? ਪਰ ਉਹ ਚੁਪ ਹੀ ਰਹਿ ਗਿਆ
ERVPA ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ।
IRVPA ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।