Bible Versions
Bible Books

Matthew 22:23 (NLV) New Life Verson

Versions

PAV   ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਕਿਆਮਤ ਨਹੀਂ ਹੋਣੀ ਉਹ ਦੇ ਕੋਲ ਆਏ ਅਤੇ ਇਹ ਕਹਿ ਕੇ ਉਸ ਤੋਂ ਸਵਾਲ ਪੁੱਛਿਆ
ERVPA   ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
IRVPA   {ਜੀ ਉੱਠਣਾ ਅਤੇ ਵਿਆਹ} (ਮਰਕੁਸ 12:18-27; ਲੂਕਾ 20:27-40) PS ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us