Versions
PAV ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਭਈ ਜੋ ਕੋਈ ਔਂਤ ਮਰ ਜਾਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ਼ ਉਤਪੰਨ ਕਰੇ
ERVPA ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।
IRVPA ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।