Versions
PAV ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਕਿਤਾਬਾਂ ਅਰ ਪਰਮੇਸ਼ੁਰ ਦੀ ਸਮਰੱਥਾ ਨੂੰ ਨਾ ਜਾਣ ਕੇ ਭੁੱਲ ਵਿੱਚ ਪਏ ਹੋ
ERVPA ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
IRVPA ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।