Versions
PAV ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ
ERVPA ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ।
IRVPA {ਸਭ ਤੋਂ ਵੱਡੀ ਆਗਿਆ} (ਮਰਕੁਸ 12:28-34; ਲੂਕਾ 10:25-28) PS ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।