Versions
PAV ਮਸੀਹ ਦੇ ਹੱਕ ਵਿੱਚ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤ੍ਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ
ERVPA “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”
IRVPA ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ। PEPS