Versions
PAV ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ, ਤੇਰੇ ਪੈਰਾਂ ਹੇਠ ਨਾ ਕਰ ਦਿਆਂ।।
ERVPA ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ਜ਼ਬੂਰ 110:1
IRVPA ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ,
ਜਦ ਤੱਕ ਮੈਂ ਤੇਰੇ ਵੈਰੀਆਂ ਨੂੰ
ਤੇਰੇ ਪੈਰਾਂ ਹੇਠ ਨਾ ਕਰ ਦੇਵਾਂ। PEPS