Versions
PAV ਸੋ ਤੁਸੀਂ ਚੁਰਾਹਿਆਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ
ERVPA ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’
IRVPA ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।