Bible Versions
Bible Books

Matthew 25:10 (NLV) New Life Verson

Versions

PAV   ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ
ERVPA   ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿਛੋਂ ਲਾਡ਼ਾ ਗਿਆ ਅਤੇ ਜਿਹਾਡ਼ੀਆਂ ਕੁਆਰੀਆਂ ਤਿਆਰ ਸਨ ਉਹ ਲਾਡ਼ੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
IRVPA   ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us