Bible Versions
Bible Books

Matthew 25:18 (NLV) New Life Verson

Versions

PAV   ਪਰ ਜਿਹ ਨੇ ਇੱਕੋ ਲਿਆ ਸੀ ਉਹ ਨੇ ਜਾਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਰੁਪਿਆਂ ਨੂੰ ਲੁਕਾ ਦਿੱਤਾ
ERVPA   ਪਰ ਜਿਸਨੂੰ ਧਨ ਦਾ ਸਿਰਫ਼ ਇੱਕ ਹੀ ਝੋਲਾ ਮਿਲਿਆ ਸੀ, ਉਸਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦਬ੍ਬ ਦਿੱਤਾ।
IRVPA   ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us