Bible Versions
Bible Books

Matthew 25:24 (NLV) New Life Verson

Versions

PAV   ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ
ERVPA   “ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਝੋਲਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਾਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉਥੋਂ ਵਢਦੇ ਹੋ ਅਤੇ ਜਿਥੇ ਖਿਲਾਰਿਆ ਨਹੀਂ ਉਥੋਂ ਇਕੱਠਾ ਕਰਦੇ ਹੋ।’
IRVPA   ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us