Versions
PAV ਜਦ ਮਨੁੱਖ ਦਾ ਪੁੱਤ੍ਰ ਆਪਣੇ ਤੇਜ ਨਾਲ ਸਾਰੇ ਦੂਤਾਂ ਸਣੇ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ
ERVPA “ਜਦੋਂ ਮਨੁੱਖ ਦਾ ਪੁੱਤਰ ਆਪਾਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
IRVPA {ਨਿਆਂ ਦਾ ਦਿਨ} PS ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।