Versions
PAV ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ
ERVPA “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
IRVPA ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।