Versions
PAV ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ
ERVPA “ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
IRVPA ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।