Versions
PAV ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ
ERVPA ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
IRVPA ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।