Versions
PAV ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ
ERVPA ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋਡ਼ਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁਕ੍ਕ ਚੁਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
IRVPA ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।