Versions
PAV ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।
ERVPA ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉਥੇ ਵੇਖਣਗੇ।”
IRVPA ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ। PS