Versions
PAV ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ
ERVPA ਉਹ ਔਰਤਾਂ ਉਸਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
IRVPA {ਪਹਿਰੇਦਾਰਾਂ ਦੀ ਸੂਚਨਾ} PS ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।