Bible Versions
Bible Books

Matthew 4:13 (NLV) New Life Verson

Versions

PAV   ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੁਮ ਵਿੱਚ ਜਾ ਰਿਹਾ ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਬੰਨਿਆਂ ਵਿੱਚ ਹੈ
ERVPA   ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇਡ਼ੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
IRVPA   ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us